ਮੋਗਾ
ਬਾਲ ਵਿਆਹ ਮੁਕਤ ਭਾਰਤ ਮੁਹਿੰਮ ਤਹਿਤ ਪੀ.ਐੱਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਧੇਵਾਲਾ ਵਿਖੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ
ਮੋਗਾ: ਅੰਤਰਰਾਸ਼ਟਰੀ ਬਾਲ ਵਿਆਹ ਖ਼ਾਤਮਾ ਦਿਵਸ ਦੇ ਮੌਕੇ ’ਤੇ ਬਾਲ ਵਿਆਹ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਬੱਚਿਆਂ ਦੇ ਸੁਰੱਖਿਅਤ...